punjabi status - An Overview
punjabi status - An Overview
Blog Article
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜਰੂਰ ਲੱਗੀ ਆ ??
ਇੱਥੇ ਟੈਂਸ਼ਨ ਲੈ ਕੇ ਵੱਡੇ ਵੱਡੇ ਰਾਜੇ ਮਰ ਗਏ ਨੇ
ਹੀਰ ਨੂੰ ਰਾਂਝਾ, ਰਾਂਝੇ ਤਾਂ ਹੀ ਹੀਰ ਬਣਾ ਛੱਡਿਆ,
ਜਿਸਮ ਤਾਂ ਪਹਿਲਾਂ ਹੀ ਮਰ ਗਿਆ ਸੀ ਜਦੋਂ ਤੂੰ ਛੱਡ ਕੇ ਗਈ ਸੀ
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..?
ਯਾਰੀ ਪਿੱਛੇ ਸਭ ਕੁੱਝ ਵਾਰ ਗਿਆ, ਨਾ ਬਚਿਆ ਕੁੱਝ ਲੁਟਾਉਣ ਲਈ,
ਜੇ ਤੁਹਾਡੇ ਅੰਦਰ ਇਨਸਾਨੀਅਤ ਨਹੀਂ ਤਾਂ ਤੁਸੀ ਦੋ ਕੌੜੀ ਦੇ ਵੀ ਇਨਸਾਨ ਨਹੀਂ ਹੋ
ਇਸ਼ਕ ਅਗਰ ਬੰਦਗੀ ਹੈ ਤੋ ਮਾਫ਼ ਕਿਜੀਏਗਾ ਸਾਹਿਬ
ਆਕੜ punjabi status ਪੂਰੀ ਰਖਾਂਗੇ ਆਕੜਖੋਰਾਂ ਨਾਲ..ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ..?
ਵੇਖਣ ਨੂੰ ਵੀ ਤਰਸੇਂਗਾ, ਮਿਲਣਾ ਤਾਂ ਦੂਰ ਬੱਲਿਆ ..
ਕਦੇ ਕਦਾਈ ਮਿੱਤਰਾ ਸਿੱਕੇ ਖੋਟੇ ਵੀ ਕੰਮ ਆਉਂਦੇ ਨੇ,
ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ਲੋਂਕ ਤਾਂ ਕੀ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ ???
ਇਸ ਦਿਲ ਨੇਂ ਮੁਝੇ ਤੇਰਾ ਮੁਲਾਜ਼ਿਮ ਬਨਾ ਦੀਯਾ